Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਅਖਰੋਟ ਖਾਣ ਨਾਲ ਦੂਰ ਹੁੰਦੀ ਹੈ ਡਿਪ੍ਰੈਸ਼ਨ ਤੇ ਡਾਇਜੇਸ਼ਨ ਦੀ ਸਮੱਸਿਆ, ਜਾਣੋ ਹੋਰ ਵੀ ਫਾਇਦੇ
ਖਰੋਟ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ, ਕਿਉਂਕਿ ਇਸ 'ਚ ਬਹੁਤ ਸਾਰੇ ਵਿਟਾਮਿਨਸ ਪਾਏ ਜਾਂਦੇ ਹਨ। ਇਸੇ ਕਾਰਨ ਅਖਰੋਟ ਨੂੰ ਵਿਟਾਮਿਨਸ ਦਾ ਰਾਜਾ ਵੀ ਕਿਹਾ ਜਾਂਦਾ ਹੈ। ਅਖਰੋਟ 'ਚ ਪ੍ਰੋਟੀਨ ਤੋਂ ਇਲਾਵਾ ਕੈਨਸ਼ੀਅਮ, ਮੈਗਨੀਸ਼ੀਅਮ, ਆਇਰਨ, ਫਾਸਫੋਰਸ, ਕਾਪਰ, ਸੇਨੇਨਿਯਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਵਾਲਾਂ ਅਤੇ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅਖਰੋਟ 'ਚ ਪਾਇਆ ਜਾਣ ਵਾਲਾ ਓਮੇਗਾ-3 ਫੈਟੀ ਐਸਿਡ ਸਰੀਰ ਨੂੰ ਅਸਥਮਾ, ਆਰਥਰਾਈਟਸ, ਸਕਿਨ ਦੀਆਂ ਸਮੱਸਿਆਵਾਂ, ਐਗਜ਼ੀਮਾ ਅਤੇ ਸੋਰਾਇਸਿਸ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।
1. ਡਾਈਜੇਸ਼ਨ
ਅਖਰੋਟ 'ਚ ਫਾਇਬਰਸ ਦੀ ਭਰਪੂਰ ਮਾਤਰਾ ਹੁੰਦੀ ਹੈ। ਡਾਈਜੇਸ਼ਨ ਨੂੰ ਠੀਕ ਰੱਖਣ ਦੇ ਲਈ ਹਰ-ਰੋਜ ਫਾਇਬਰ ਖਾਣਾ ਜਰੂਰੀ ਹੈ। ਅਖਰੋਟ 'ਚ ਪ੍ਰੋਟੀਨਸ ਦੀ ਕੋਈ ਕਮੀ ਨਹੀਂ ਹੁੰਦੀ, ਇਸੇ ਲਈ ਇਸ ਦਾ ਸੇਵਨ ਕਰਨਾ ਫਾਇਦੇਮੰਦ ਹੈ।
PunjabKesari
2. ਚੰਗੀ ਨੀਂਦ
ਅਖਰੋਟ 'ਚ ਮੇਲਾਨਿਨ ਨਾਮਕ ਕੰਪਾਊਂਡ ਮੌਜੂਦ ਹੁੰਦਾ ਹੈ, ਜਿਸ ਦਾ ਸੇਵਨ ਕਰਨ ਨਾਲ ਨੀਂਦ ਚੰਗੀ ਆਉਂਦੀ ਹੈ। ਚੰਗੀ ਨੀਂਦ ਲੈਣ ਲਈ ਆਪਣੀ ਡਾਇਟ 'ਚ ਅਖਰੋਟ ਨੂੰ ਜ਼ਰੂਰ ਸ਼ਾਮਲ ਕਰੋਂ, ਜਿਸ ਨਾਲ ਤੁਹਾਨੂੰ ਲਾਭ ਮਿਲੇਗਾ।
3. ਬ੍ਰੇਨ ਹੈਲਥ
ਅਖਰੋਟ 'ਚ ਓਮੇਗਾ-3 ਫੈਟੀ ਐਸਿਡਸ ਵੀ ਹੁੰਦਾ ਹੈ। ਜੋ ਸਾਡੇ ਦਿਮਾਗ ਨੂੰ ਸਿਹਤਮੰਦ ਰੱਖਦਾ ਹੈ। ਮੈਮਰੀ ਅਤੇ ਬ੍ਰੇਨ ਹੈਲਥ ਦੇ ਲਈ ਅਖਰੋਟ ਦੀ ਵਰਤੋਂ ਕਰਨਾ ਬਹੁਤ ਬੇਮਿਸਾਲ ਹੈ।4. ਮਜਬੂਤ ਵਾਲਾਂ ਦੇ ਲਈ
ਅਖਰੋਟ 'ਚ ਫੈਟੀ ਐਸਿਡਸ, ਸੇਲੇਨਿਯਮ, ਜਿੰਕ ਅਤੇ ਬਾਯੋਟਿਨ ਦੀ ਭਰਪੂਰ ਮਾਤਰਾ ਪਾਈ ਜਾਂਦਾ ਹੈ। ਅਖਰੋਟ ਖਾਣ ਨਾਲ ਵਾਲ ਮਜ਼ਬੂਤ ਹੁੰਦੇ ਹਨ ਅਤੇ ਉਨ੍ਹਾਂ 'ਚ ਸ਼ਾਇਨ ਵੀ ਆਉਂਦੀ ਹੈ।
5. ਬਲੱਡ ਪ੍ਰੈਸ਼ਰ ਘੱਟ ਕਰਨ ਲਈ
ਅਖਰੋਟ ਓਮੇਗਾ-3 ਫੈਟੀ ਐਸਿਡਸ ਦਾ ਸਰੋਤ ਹੈ। ਇਸ ਨੂੰ ਖਾਣ ਨਾਲ ਕਾਰਡਿਰਯੋਵੈਸਕੂਲਰ ਸਿਸਟਮ ਠੀਕ ਰਹਿੰਦਾ ਹੈ। ਰਿਸਰਚ ਦੇ ਹਿਸਾਬ ਨਾਲ ਹਰ-ਰੋਜ ਕੁਝ ਅਖਰੋਟ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਰਹਿਣ ਲੱਗਦਾ ਹੈ।|
6. ਕੋਲੇਸਟ੍ਰੋਲ
ਹਰ-ਰੋਜ ਅਖਰੋਟ ਦਾ ਸੇਵਨ ਕਰਨ ਨਾਲ ਹਾਈ ਕੋਲੇਸਟ੍ਰੋਲ ਘੱਟ ਹੁੰਦਾ ਹੈ। ਅਖਰੋਟ 'ਚ ਓਮੇਗਾ-3 ਫੈਟੀ ਐਸਿਡਸ ਅਤੇ ਫਾਇਬਰਸ ਦੀ ਮਾਤਰਾ ਵੱਧ ਹੁੰਦੀ ਹੈ।
7. ਕੈਂਸਰ ਦਾ ਰਿਸਕ ਘੱਟ ਕਰੇ
ਅਖਰੋਟ ਦਾ ਸੇਵਨ ਕਰਨ ਨਾਲ ਕੈਂਸਰ ਦਾ ਰਿਸਕ ਵੀ ਘੱਟ ਹੁੰਦਾ ਹੈ। ਸੂਤਰਾਂ ਦੀ ਮੰਨੀਏ ਤਾਂ ਹਰ-ਰੋਜ ਅਖਰੋਟ ਖਾਣ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖਤਰਾ ਟਲ ਸਕਦਾ ਹੈ। ਜਾਨਵਰਾਂ 'ਤੇ ਰਿਸਰਚ ਕਰਨ 'ਤੇ ਪਤਾ ਲੱਗਾ ਕਿ ਅਖਰੋਟ ਖਾਣ ਨਾਲ ਬ੍ਰੇਸਟ ਕੈਂਸਰ ਦਾ ਰਿਸਕ ਵੀ ਘੱਟ ਜਾਂਦਾ ਹੈ।
8. ਹੱਡੀਆਂ ਮਜਬੂਤੀ
ਅਖਰੋਟ 'ਚ ਅਲਫਾ ਲਿਨੋਲੇਨਿਕ ਐਸਿਡ ਵੱਡੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਤੁਹਾਡੀਆਂ ਨੂੰ ਹੱਡੀਆਂ ਨੂੰ ਮਜਬੂਤ ਬਣਾਉਂਦਾ ਹੈ।|ਅਖਰੋਟ 'ਚ ਪਾਏ ਜਾਣ ਵਾਲੇ ਓਮੇਗਾ-3 ਫੈਟੀ ਐਸਿਡ ਨਾਲ ਇੰਨਫਲੇਮੇਸ਼ਨ ਘੱਟ ਹੁੰਦੀ ਹੈ।
9. ਤਣਾਅ ਦੀ ਸਮੱਸਿਆ
ਜੇਕਰ ਤੁਸੀਂ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਖਰੋਟ ਦਾ ਸੇਵਨ ਜ਼ਰੂਰ ਕਰੋਂ। ਅਖਰੋਟ ਖਾਣ ਨਾਲ ਤਣਾਅ ਘੁੱਟ ਹੁੰਦਾ ਹੈ ਅਤੇ ਤੁਸੀਂ ਡਿਪ੍ਰੈਸ਼ਨ ਦੇ ਖਤਰੇ ਤੋਂ ਵੀ ਬੱਚ ਜਾਂਦੇ ਹੋ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback